More
    HomePunjabi NewsLiberal Breakingਬ੍ਰੇਕਿੰਗ: ਪੰਜਾਬ ਅਤੇ ਪੰਥਕ ਹਿੱਤਾਂ ਲਈ ਹੰਕਾਰ ਛੱਡ ਕੇ ਬਿਨਾਂ ਸ਼ਰਤ ਇਕੱਠੇ...

    ਬ੍ਰੇਕਿੰਗ: ਪੰਜਾਬ ਅਤੇ ਪੰਥਕ ਹਿੱਤਾਂ ਲਈ ਹੰਕਾਰ ਛੱਡ ਕੇ ਬਿਨਾਂ ਸ਼ਰਤ ਇਕੱਠੇ ਹੋਣ ਸਾਰੇ ਅਕਾਲੀ ਦਲ: ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ

    ਜਲੰਧਰ: ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਸਮੁੱਚੇ ਅਕਾਲੀ ਧੜਿਆਂ ਨੂੰ ਇਕੱਠੇ ਹੋਣ ਦਾ ਵੱਡਾ ਸੱਦਾ ਦਿੱਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੰਦੂਮਾਜਰਾ ਨੇ ਕਿਹਾ ਕਿ ਇਹ ਰਾਜਸੀ ਮਤਭੇਦ ਖ਼ਤਮ ਕਰਨ ਦਾ ਸਮਾਂ ਹੈ। ਉਨ੍ਹਾਂ ਸੁਖਬੀਰ ਸਿੰਘ ਬਾਦਲ ਸਮੇਤ ਸਾਰੇ ਆਗੂਆਂ ਨੂੰ ਆਪਣੀ ਹਉਮੈ ਅਤੇ ਨਿੱਜੀ ਹਿੱਤਾਂ ਤੋਂ ਉੱਪਰ ਉੱਠ ਕੇ ਬਿਨਾਂ ਕਿਸੇ ਸ਼ਰਤ ਦੇ ਇੱਕ ਮੰਚ ‘ਤੇ ਇਕੱਠੇ ਹੋਣ ਦੀ ਅਪੀਲ ਕੀਤੀ ।

    RELATED ARTICLES

    Most Popular

    Recent Comments