More
    HomePunjabi NewsLiberal Breakingਬ੍ਰੇਕਿੰਗ: ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਵੱਲੋਂ UPI ਰਾਹੀਂ ਡਿਜੀਟਲ...

    ਬ੍ਰੇਕਿੰਗ: ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਵੱਲੋਂ UPI ਰਾਹੀਂ ਡਿਜੀਟਲ ਭੁਗਤਾਨ ਬੰਦ ਕਰਨ ਦੀ ਚਿਤਾਵਨੀ

    ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਨੇ ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਐਸੋਸੀਏਸ਼ਨ ਨੇ ਵੱਡਾ ਐਲਾਨ ਕਰਦਿਆਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਜਲਦ ਨਾ ਕੀਤਾ ਗਿਆ, ਤਾਂ ਉਹ ਪੰਪਾਂ ‘ਤੇ UPI ਰਾਹੀਂ ਹੋਣ ਵਾਲੇ ਡਿਜੀਟਲ ਭੁਗਤਾਨਾਂ ਨੂੰ ਪੂਰੀ ਤਰ੍ਹਾਂ ਬੰਦ ਕਰ ਦੇਣਗੇ।

    RELATED ARTICLES

    Most Popular

    Recent Comments