ਪੰਜਾਬ ਕਿੰਗਜ਼ ਨੇ ਆਈਪੀਐਲ 2025 ਦੇ 59ਵੇਂ ਮੈਚ ਵਿੱਚ ਰਾਜਸਥਾਨ ਰਾਇਲਜ਼ (ਆਰਆਰ) ਨੂੰ 10 ਦੌੜਾਂ ਨਾਲ ਹਰਾਇਆ। ਇਸ ਜਿੱਤ ਨਾਲ, ਟੀਮ ਮੌਜੂਦਾ ਸੀਜ਼ਨ ਦੇ ਅੰਕ ਸੂਚੀ ਵਿੱਚ ਦੂਜੇ ਸਥਾਨ ‘ਤੇ ਆ ਗਈ ਹੈ। ਸਵਾਈ ਮਾਨਸਿੰਘ ਸਟੇਡੀਅਮ ਵਿੱਚ 220 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ ਰਾਜਸਥਾਨ 20 ਓਵਰਾਂ ਵਿੱਚ 7 ਵਿਕਟਾਂ ‘ਤੇ 209 ਦੌੜਾਂ ਹੀ ਬਣਾ ਸਕਿਆ।
ਬ੍ਰੇਕਿੰਗ: ਪੰਜਾਬ ਕਿੰਗਜ਼ ਨੇ ਰਾਜਸਥਾਨ ਰਾਇਲਸ ਨੂੰ 10 ਰਨ ਨਾਲ ਹਰਾਇਆ
RELATED ARTICLES