HomePunjabi NewsLiberal Breakingਬ੍ਰੇਕਿੰਗ: ਪੰਜਾਬ ਕਿੰਗਜ਼ ਨੇ ਰਾਜਸਥਾਨ ਰਾਇਲਸ ਨੂੰ 10 ਰਨ ਨਾਲ ਹਰਾਇਆ

ਬ੍ਰੇਕਿੰਗ: ਪੰਜਾਬ ਕਿੰਗਜ਼ ਨੇ ਰਾਜਸਥਾਨ ਰਾਇਲਸ ਨੂੰ 10 ਰਨ ਨਾਲ ਹਰਾਇਆ

ਪੰਜਾਬ ਕਿੰਗਜ਼ ਨੇ ਆਈਪੀਐਲ 2025 ਦੇ 59ਵੇਂ ਮੈਚ ਵਿੱਚ ਰਾਜਸਥਾਨ ਰਾਇਲਜ਼ (ਆਰਆਰ) ਨੂੰ 10 ਦੌੜਾਂ ਨਾਲ ਹਰਾਇਆ। ਇਸ ਜਿੱਤ ਨਾਲ, ਟੀਮ ਮੌਜੂਦਾ ਸੀਜ਼ਨ ਦੇ ਅੰਕ ਸੂਚੀ ਵਿੱਚ ਦੂਜੇ ਸਥਾਨ ‘ਤੇ ਆ ਗਈ ਹੈ। ਸਵਾਈ ਮਾਨਸਿੰਘ ਸਟੇਡੀਅਮ ਵਿੱਚ 220 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ ਰਾਜਸਥਾਨ 20 ਓਵਰਾਂ ਵਿੱਚ 7 ਵਿਕਟਾਂ ‘ਤੇ 209 ਦੌੜਾਂ ਹੀ ਬਣਾ ਸਕਿਆ।

RELATED ARTICLES

Most Popular

Recent Comments