More
    HomePunjabi NewsLiberal Breakingਬ੍ਰੇਕਿੰਗ: ਪੰਜਾਬ ਕੈਬਨਿਟ ਦੇ ਵੱਡੇ ਫ਼ੈਸਲੇ; ਪ੍ਰਾਈਵੇਟ ਸਕੂਲਾਂ ਦੇ ਫ਼ੀਸ ਵਾਧੇ ’ਤੇ...

    ਬ੍ਰੇਕਿੰਗ: ਪੰਜਾਬ ਕੈਬਨਿਟ ਦੇ ਵੱਡੇ ਫ਼ੈਸਲੇ; ਪ੍ਰਾਈਵੇਟ ਸਕੂਲਾਂ ਦੇ ਫ਼ੀਸ ਵਾਧੇ ’ਤੇ 5% ਦੀ ਹੱਦ ਲਾਉਣ ਸਣੇ ਕਈ ਅਹਿਮ ਪ੍ਰਸਤਾਵਾਂ ਨੂੰ ਮਨਜ਼ੂਰੀ

    ਚੰਡੀਗੜ੍ਹ: ਪੰਜਾਬ ਕੈਬਨਿਟ ਵੱਲੋਂ ਸੂਬੇ ਦੇ ਵਿਕਾਸ ਅਤੇ ਲੋਕ ਹਿੱਤ ਵਿੱਚ ਕਈ ਵੱਡੇ ਫ਼ੈਸਲਿਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਨਵੇਂ ਆਰਡੀਨੈਂਸ ਤਹਿਤ ਪ੍ਰਾਈਵੇਟ ਸਕੂਲਾਂ ਦੇ ਸਾਲਾਨਾ ਫ਼ੀਸ ਵਾਧੇ ‘ਤੇ 5% ਦੀ ਹੱਦ (ਕੈਪ) ਲਗਾ ਕੇ ਮਾਪਿਆਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਉਦਯੋਗਾਂ ਲਈ ਪੂੰਜੀਗਤ ਸਬਸਿਡੀ ਨਿਯਮਾਂ ਵਿੱਚ ਸੋਧ, ਵਿਭਾਗੀ ਡੇਟਾ ਲਈ SDIP ਪਲੇਟਫਾਰਮ ਲਾਗੂ ਕਰਨ ਅਤੇ ਲੋਕਾਂ ਦੀ ਸਹੂਲਤ ਲਈ ਦਸੂਹਾ (ਹੁਸ਼ਿਆਰਪੁਰ) ਵਿਖੇ ਏਡੀਸੀ (ਜਨਰਲ) ਦੀ ਨਵੀਂ ਆਸਾਮੀ ਨੂੰ ਹਰੀ ਝੰਡੀ ਦਿੱਤੀ ਗਈ ਹੈ।

    RELATED ARTICLES

    Most Popular

    Recent Comments