ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਸੂਬੇ ਵਿੱਚ ਤਿੰਨ ਨਵੀਆਂ ਡਿਜੀਟਲ ਯੂਨੀਵਰਸਿਟੀਆਂ ਸਥਾਪਤ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਗਈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਕਲਾਊਡ ਯੂਨੀਵਰਸਿਟੀ ਹੁਸ਼ਿਆਰਪੁਰ, ਬਲਰਾਜ ਸਿੰਘਲਾ ਐਜੂਕੇਸ਼ਨ ਸੁਸਾਇਟੀ ਅਤੇ ਫਿਜ਼ਿਕਸ ਵਾਲਾ ਡਿਜੀਟਲ ਯੂਨੀਵਰਸਿਟੀ ਪਟਿਆਲਾ ਵਿੱਚ ਸਥਾਪਤ ਕੀਤੀਆਂ ਜਾਣਗੀਆਂ।
ਬ੍ਰੇਕਿੰਗ: ਪੰਜਾਬ ਕੈਬਨਿਟ ਨੇ ਤਿੰਨ ਨਵੀਆਂ ਡਿਜੀਟਲ ਯੂਨੀਵਰਸਿਟੀਆਂ ਨੂੰ ਦਿੱਤੀ ਮਨਜ਼ੂਰੀ
RELATED ARTICLES


