ਚੰਡੀਗੜ੍ਹ: ਪੰਜਾਬ ਸਰਕਾਰ ਨੇ ਖੇਤਾਂ ਨੂੰ ਸੁਰੱਖਿਅਤ ਅਤੇ ਖੇਤੀ ਨੂੰ ਲਾਹੇਵੰਦ ਬਣਾਉਣ ਲਈ ਬਿਜਲੀ ਦੀਆਂ ਤਾਰਾਂ ਨੂੰ ਜ਼ਮੀਨਦੋਜ਼ ਕਰਨ ਦਾ ਇਤਿਹਾਸਕ ਫ਼ੈਸਲਾ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਫ਼ਸਲਾਂ ਨੂੰ ਅੱਗ ਦੇ ਖ਼ਤਰੇ ਤੋਂ ਸੁਰੱਖਿਆ ਮਿਲੇਗੀ ਅਤੇ ਹਨੇਰੀ-ਝੱਖੜ ਵਿੱਚ ਵੀ ਨਿਰਵਿਘਨ ਬਿਜਲੀ ਸਪਲਾਈ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਅੰਨਦਾਤੇ ਦੀ ਖੁਸ਼ਹਾਲੀ ਅਤੇ ਖੇਤੀ ਦੀ ਤਰੱਕੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ।
ਬ੍ਰੇਕਿੰਗ: ਪੰਜਾਬ ‘ਚ ਖੇਤਾਂ ਦੀਆਂ ਬਿਜਲੀ ਤਾਰਾਂ ਹੋਣਗੀਆਂ ਜ਼ਮੀਨਦੋਜ਼, ਮੁੱਖ ਮੰਤਰੀ ਭਗਵੰਤ ਮਾਨ ਦਾ ਇਤਿਹਾਸਕ ਫ਼ੈਸਲਾ
RELATED ARTICLES


