ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਮੁੜ ਗਠਜੋੜ ਦੇ ਵੱਡੇ ਸੰਕੇਤ ਦਿੱਤੇ ਹਨ। ਪੰਜਾਬ ਦੌਰੇ ਤੋਂ ਦੋ ਦਿਨ ਬਾਅਦ ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਅੰਦਰ ਐੱਨ.ਡੀ.ਏ. (NDA) ਦੀ ਸਰਕਾਰ ਬਣੇਗੀ। ਸ਼ਾਹ ਦੇ ਇਸ ਬਿਆਨ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਨਵੇਂ ਸਮੀਕਰਨ ਬਣਨ ਅਤੇ ਗਠਜੋੜ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ।
ਬ੍ਰੇਕਿੰਗ: ਪੰਜਾਬ ‘ਚ ਭਾਜਪਾ-ਅਕਾਲੀ ਗਠਜੋੜ ਦੇ ਸੰਕੇਤ; ਅਮਿਤ ਸ਼ਾਹ ਬੋਲੇ- 2027 ‘ਚ ਬਣੇਗੀ NDA ਦੀ ਸਰਕਾਰ
RELATED ARTICLES


