ਫ਼ਤਿਹਗੜ੍ਹ ਸਾਹਿਬ: ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’, ਜੋ ਪਹਿਲਾਂ 15 ਜਨਵਰੀ ਨੂੰ ਲਾਂਚ ਹੋਣੀ ਸੀ, ਹੁਣ 22 ਜਨਵਰੀ ਨੂੰ ਲਾਂਚ ਹੋਵੇਗੀ। ਸਿਹਤ ਮੰਤਰੀ ਬਲਬੀਰ ਸਿੰਘ ਨੇ ਦੱਸਿਆ ਕਿ ਜੱਥੇਦਾਰ ਸਾਹਿਬ ਵੱਲੋਂ ਮੁੱਖ ਮੰਤਰੀ ਨੂੰ ਤਲਬ ਕੀਤੇ ਜਾਣ ਕਾਰਨ ਇਸ ਵਿੱਚ ਇੱਕ ਹਫ਼ਤੇ ਦੀ ਦੇਰੀ ਹੋਈ ਹੈ। ਮੰਤਰੀ ਅੱਜ ਫ਼ਤਿਹਗੜ੍ਹ ਸਾਹਿਬ ਵਿਖੇ ਸਕੀਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਪਹੁੰਚੇ ਸਨ।
ਬ੍ਰੇਕਿੰਗ : ਪੰਜਾਬ ‘ਚ ਹੁਣ 22 ਜਨਵਰੀ ਨੂੰ ਲਾਂਚ ਹੋਵੇਗੀ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’
RELATED ARTICLES


