ਚੰਡੀਗੜ੍ਹ: ਮੌਸਮ ਵਿਭਾਗ ਮੁਤਾਬਕ ਅਗਲੇ ਦੋ ਤੋਂ ਤਿੰਨ ਦਿਨਾਂ ਵਿੱਚ ਮਾਨਸੂਨ ਪੰਜਾਬ ਅਤੇ ਹਰਿਆਣਾ ਦੇ ਬਾਕੀ ਰਹਿੰਦੇ ਇਲਾਕਿਆਂ ਵਿੱਚ ਵੀ ਪੂਰੀ ਤਰ੍ਹਾਂ ਸਰਗਰਮ ਹੋ ਜਾਵੇਗਾ। 12 ਜੁਲਾਈ ਤੱਕ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਮੀਂਹ ਦੀ ਤੀਬਰਤਾ ਵਿੱਚ ਹੌਲੀ-ਹੌਲੀ ਕਮੀ ਆ ਸਕਦੀ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਮੌਸਮ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।
ਬ੍ਰੇਕਿੰਗ: ਪੰਜਾਬ ਤੇ ਹਰਿਆਣਾ ਵਿੱਚ 12 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮਾਨਸੂਨ ਹੋਵੇਗਾ ਪੂਰੀ ਤਰ੍ਹਾਂ ਸਰਗਰਮ
RELATED ARTICLES


