ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਪੰਜਾਬ ਦਾ ਟੀਚਾ ਹੁਣ ਸਿਰਫ਼ ਨੌਕਰੀਆਂ ਮੰਗਣਾ ਨਹੀਂ, ਸਗੋਂ ਸੂਬੇ ਦੇ ਨੌਜਵਾਨਾਂ ਨੂੰ ਖ਼ੁਦ ਰੁਜ਼ਗਾਰ ਦਾਤਾ ਬਣਾਉਣਾ ਹੈ। ਉਨ੍ਹਾਂ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਮੌਜੂਦਾ ਸਰਕਾਰ ਵੱਲੋਂ ਹੁਣ ਤੱਕ 70,000 ਤੋਂ ਵੱਧ ਸਰਕਾਰੀ ਨੌਕਰੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ ਨੌਜਵਾਨਾਂ ਨੂੰ ਦਿੱਤੀਆਂ ਜਾ ਚੁੱਕੀਆਂ ਹਨ।
ਬ੍ਰੇਕਿੰਗ: ਪੰਜਾਬ ਦਾ ਟੀਚਾ ਹੁਣ ਸਿਰਫ਼ ਨੌਕਰੀਆਂ ਮੰਗਣਾ ਨਹੀਂ ਸਗੋਂ ਨੌਜਵਾਨਾਂ ਨੂੰ ਰੁਜ਼ਗਾਰ ਦਾਤਾ ਬਣਾਉਣਾ ਹੈ: ਮੁੱਖ ਮੰਤਰੀ ਮਾਨ
RELATED ARTICLES


