More
    HomePunjabi NewsLiberal Breakingਬ੍ਰੇਕਿੰਗ: ਪੰਜਾਬ ਦਾ ਸਿੱਖਿਆ ਮਾਡਲ ਦੇਸ਼ ’ਚੋਂ ਬਿਹਤਰੀਨ ਨਤੀਜੇ ਦੇ ਰਿਹਾ: CM...

    ਬ੍ਰੇਕਿੰਗ: ਪੰਜਾਬ ਦਾ ਸਿੱਖਿਆ ਮਾਡਲ ਦੇਸ਼ ’ਚੋਂ ਬਿਹਤਰੀਨ ਨਤੀਜੇ ਦੇ ਰਿਹਾ: CM ਭਗਵੰਤ ਮਾਨ, ਮਾਲੇਰਕੋਟਲਾ ’ਚ ਨਵੇਂ ਸਕੂਲ ਦਾ ਉਦਘਾਟਨ

    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਾਲੇਰਕੋਟਲਾ ਵਿੱਚ ਲੜਕੀਆਂ ਲਈ ਨਵੀਂ ਪੰਜ ਮੰਜ਼ਿਲਾ ਸਰਕਾਰੀ ਸਕੂਲ ਇਮਾਰਤ ਦਾ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ 6.39 ਕਰੋੜ ਰੁਪਏ ਦੀ ਲਾਗਤ ਵਾਲਾ ਪ੍ਰਾਜੈਕਟ 6.34 ਕਰੋੜ ਵਿੱਚ ਮੁਕੰਮਲ ਕਰਕੇ 5.25 ਲੱਖ ਰੁਪਏ ਬਚਾਏ ਗਏ। ਮਾਨ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ NEET ਅਤੇ 361 ਨੇ JEE ਪਾਸ ਕੀਤੀ ਹੈ। ਇਸ ਤੋਂ ਇਲਾਵਾ 15 ਹਜ਼ਾਰ ਤੋਂ ਵੱਧ ਲੜਕੀਆਂ ਨੂੰ ਵਿਸ਼ੇਸ਼ ਬੱਸ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।

    RELATED ARTICLES

    Most Popular

    Recent Comments