ਚੰਡੀਗੜ੍ਹ: ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਮੋਗਾ ਤੋਂ ‘ਆਪ’ ਵਿਧਾਇਕਾ ਅਮਨਦੀਪ ਕੌਰ ਅਰੋੜਾ ਵਿਰੁੱਧ ਕਥਿਤ ਮਨੀ ਲਾਂਡਰਿੰਗ ਦੀ ਜਾਂਚ ਤੇਜ਼ ਕਰਦਿਆਂ 10 ਲੋਕਾਂ ਨੂੰ ਸੰਮਨ ਜਾਰੀ ਕੀਤੇ ਹਨ। ਏਜੰਸੀ ਨੇ ਰਾਕੇਸ਼ ਅਰੋੜਾ ਨੂੰ 25 ਨਵੰਬਰ, ਵਿਧਾਇਕਾ ਅਮਨਦੀਪ ਕੌਰ ਨੂੰ 26 ਨਵੰਬਰ ਅਤੇ ਧਰਮਕੋਟ ਤੋਂ ‘ਆਪ’ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੂੰ 27 ਨਵੰਬਰ ਨੂੰ ਚੰਡੀਗੜ੍ਹ ਜ਼ੋਨਲ ਦਫ਼ਤਰ ਪੇਸ਼ ਹੋਣ ਲਈ ਕਿਹਾ ਹੈ।
ਬ੍ਰੇਕਿੰਗ: ਪੰਜਾਬ ਦੀ ਸਿਆਸਤ ‘ਚ ਵੱਡਾ ਭੂਚਾਲ; ED ਦੇ ਸ਼ਿਕੰਜੇ ‘ਚ ਫਸੇ 2 ‘ਆਪ’ ਵਿਧਾਇਕ, ਪਤੀ ਤੇ ਅਧਿਕਾਰੀਆਂ ਸਮੇਤ 10 ਲੋਕਾਂ ਨੂੰ ਭੇਜਿਆ ਸੰਮਨ
RELATED ARTICLES


