ਕਾਂਗਰਸ ਆਗੂ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਥਿਤ ਪੇਪਰ ਲੀਕ ਅਤੇ ਭਰਤੀ ਮਾਮਲਿਆਂ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਪੇਪਰ ਲੀਕ ਦਾ ਮਾਮਲਾ ਨਹੀਂ ਹੈ। ਚੰਨੀ ਨੇ ਦਾਅਵਾ ਕੀਤਾ ਕਿ ਜੇ ਰੱਬ ਨੇ ਚਾਹਿਆ ਅਤੇ ਉਨ੍ਹਾਂ ਦੀ ਸਰਕਾਰ ਬਣੀ ਤਾਂ ਪੰਜਾਬ ਦੀ ਕੱਲੀ-ਕੱਲੀ ਨੌਕਰੀ ਦਾ ਹਿਸਾਬ ਲਿਆ ਜਾਵੇਗਾ।
ਬ੍ਰੇਕਿੰਗ: ਪੰਜਾਬ ਦੀ ਹਰ ਨੌਕਰੀ ਦਾ ਹਿਸਾਬ ਲਵਾਂਗੇ, ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ
RELATED ARTICLES


