ਪੰਜਾਬ ਦੇ ਵਿੱਚ ਹੋਈ ਘੱਟ ਬਾਰਿਸ਼ ਅਤੇ ਪੱਛਮੀ ਗੜਬੜੀ ਦੇ ਚਲਦੇ ਪੰਜਾਬ ਦੇ ਤਾਪਮਾਨ ਦੇ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਮੌਸਮ ਵਿਭਾਗ ਦੇ ਮੁਤਾਬਿਕ ਅਗਲੇ ਇੱਕ ਹਫਤੇ ਤੱਕ ਪੰਜਾਬ ਦੇ ਵਿੱਚ ਕਿਸੇ ਵੀ ਤਰ੍ਹਾਂ ਦੀ ਬਾਰਿਸ਼ ਦੀ ਕੋਈ ਸੰਭਾਵਨਾ ਨਹੀਂ ਹੈ ਜਿਸਦੇ ਚਲਦੇ ਪੰਜਾਬ ਦੇ ਤਾਪਮਾਨ ਦੇ ਵਿੱਚ ਚਾਰ ਤੋਂ ਲੈ ਕੇ ਪੰਜ ਡਿਗਰੀ ਤੱਕ ਵਾਧਾ ਹੋ ਸਕਦਾ ਹੈ।
ਬ੍ਰੇਕਿੰਗ: ਪੰਜਾਬ ਦੇ ਤਾਪਮਾਨ ਵਿੱਚ ਲਗਾਤਾਰ ਵਾਧਾ, ਬਾਰਿਸ਼ ਦੀ ਸੰਭਾਵਨਾ ਨਹੀਂ
RELATED ARTICLES