More
    HomePunjabi NewsLiberal Breakingਬ੍ਰੇਕਿੰਗ: ਪੰਜਾਬ ਦੇ ਮੁਲਾਜ਼ਮਾਂ ਵੱਲੋਂ ਆਰ-ਪਾਰ ਦੀ ਲੜਾਈ ਦਾ ਐਲਾਨ, 1 ਤੋਂ...

    ਬ੍ਰੇਕਿੰਗ: ਪੰਜਾਬ ਦੇ ਮੁਲਾਜ਼ਮਾਂ ਵੱਲੋਂ ਆਰ-ਪਾਰ ਦੀ ਲੜਾਈ ਦਾ ਐਲਾਨ, 1 ਤੋਂ 10 ਜੁਲਾਈ ਤੱਕ ਸਮੂਹ ਮੰਤਰੀਆਂ ਤੇ ‘ਆਪ’ ਵਿਧਾਇਕਾਂ ਦੇ ਘਰਾਂ ਦਾ ਹੋਵੇਗਾ ਘਿਰਾਓ

    ਚੰਡੀਗੜ੍ਹ: ਆਪਣੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਸੂਬਾ ਸਰਕਾਰ ਵਿਰੁੱਧ ਆਰ-ਪਾਰ ਦੀ ਲੜਾਈ ਲੜਨ ਦਾ ਵੱਡਾ ਬਿਗਲ ਵਜਾ ਦਿੱਤਾ ਹੈ। ਮੁਲਾਜ਼ਮ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ 1 ਜੁਲਾਈ ਤੋਂ ਲੈ ਕੇ 10 ਜੁਲਾਈ ਤੱਕ ਪੰਜਾਬ ਦੇ ਸਮੂਹ ਕੈਬਨਿਟ ਮੰਤਰੀਆਂ ਅਤੇ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ। ਇਸ ਵਿਰੋਧ ਪ੍ਰਦਰਸ਼ਨ ਦੌਰਾਨ ਮੁਲਾਜ਼ਮਾਂ ਵੱਲੋਂ ਸਰਕਾਰ ਨੂੰ ਚਿਤਾਵਨੀ ਪੱਤਰ ਵੀ ਸੌਂਪੇ ਜਾਣਗੇ।

    RELATED ARTICLES

    Most Popular

    Recent Comments