ਪੰਜਾਬ ਭਰ ਵਿੱਚ ਸੇਵਾ ਕੇਂਦਰਾਂ ਦੇ ਕਰਮਚਾਰੀਆਂ ਵੱਲੋਂ ਅਣਮਿੱਥੇ ਸਮੇਂ ਲਈ ਕੰਮ ਠੱਪ ਕਰਕੇ ਹੜਤਾਲ ਕੀਤੀ ਗਈ ਹੈ। ਹੜਤਾਲ ਕਾਰਨ ਸਰਟੀਫਿਕੇਟ, ਲਾਇਸੰਸ, ਅਤੇ ਆਧਾਰ ਕਾਰਡ ਵਰਗੀਆਂ ਜ਼ਰੂਰੀ ਸਰਕਾਰੀ ਸੇਵਾਵਾਂ ਲੈਣ ਆਏ ਹਜ਼ਾਰਾਂ ਨਾਗਰਿਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਦੇ ਹੱਲ ਤੱਕ ਵਿਰੋਧ ਪ੍ਰਦਰਸ਼ਨ ਜਾਰੀ ਰੱਖਣ ਅਤੇ ਦਫ਼ਤਰ ਬੰਦ ਰੱਖਣ ਦਾ ਐਲਾਨ ਕੀਤਾ।
ਬ੍ਰੇਕਿੰਗ: ਪੰਜਾਬ ਭਰ ਵਿੱਚ ਸੇਵਾ ਕੇਂਦਰ ਮੁਲਾਜ਼ਮਾਂ ਦੀ ਹੜਤਾਲ ਕਾਰਨ ਆਮ ਲੋਕ ਹੋਏ ਖੱਜਲ ਖੁਆਰ
RELATED ARTICLES


