HomePunjabi NewsLiberal Breakingਬ੍ਰੇਕਿੰਗ: ਪੰਜਾਬ ਵਿਧਾਨ ਸਭਾ ਦੇ ਬਾਹਰ ਕਾਂਗਰਸੀ ਵਿਧਾਇਕਾਂ ਨੇ ਸਾੜਿਆ 'ਝਾੜੂ'; ਕਾਨੂੰਨ...

ਬ੍ਰੇਕਿੰਗ: ਪੰਜਾਬ ਵਿਧਾਨ ਸਭਾ ਦੇ ਬਾਹਰ ਕਾਂਗਰਸੀ ਵਿਧਾਇਕਾਂ ਨੇ ਸਾੜਿਆ ‘ਝਾੜੂ’; ਕਾਨੂੰਨ ਵਿਵਸਥਾ ਤੇ ਨਸ਼ਿਆਂ ਦੇ ਮੁੱਦੇ ‘ਤੇ ਘੇਰੀ ਮਾਨ ਸਰਕਾਰ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਬਾਹਰ ਅੱਜ ਕਾਂਗਰਸੀ ਵਿਧਾਇਕਾਂ ਨੇ ਆਮ ਆਦਮੀ ਪਾਰਟੀ ਦਾ ਚੋਣ ਨਿਸ਼ਾਨ ‘ਝਾੜੂ’ ਸਾੜ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਕਾਂਗਰਸੀ ਆਗੂਆਂ ਨੇ ਸੂਬੇ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਦੇ ਵੱਧ ਰਹੇ ਪ੍ਰਕੋਪ ਨੂੰ ਲੈ ਕੇ ਮਾਨ ਸਰਕਾਰ ਦੀ ਸਖ਼ਤ ਘੇਰਾਬੰਦੀ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਸੂਬਾ ਸਰਕਾਰ ਹਾਲਾਤਾਂ ਨੂੰ ਸੰਭਾਲਣ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋ ਰਹੀ ਹੈ।

RELATED ARTICLES

Most Popular

Recent Comments