More
    HomePunjabi NewsLiberal Breakingਬ੍ਰੇਕਿੰਗ: ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੀ ਸ਼ੁਰੂਆਤ, ਵਿਛੜੀਆਂ ਸ਼ਖ਼ਸੀਅਤਾਂ ਨੂੰ...

    ਬ੍ਰੇਕਿੰਗ: ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੀ ਸ਼ੁਰੂਆਤ, ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ

    ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੌਰਾਨ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਕਾਂਗਰਸੀ ਵਿਧਾਇਕਾਂ ਨੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਸਰਕਾਰ ਨੂੰ ਘੇਰਿਆ। ਇਸ ਤੋਂ ਬਾਅਦ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਮਾਮਲੇ ਦੀ ਨਿਰਪੱਖ ਜਾਂਚ ਅਤੇ ਜਵਾਬਦੇਹੀ ਦੀ ਮੰਗ ਕੀਤੀ।

    RELATED ARTICLES

    Most Popular

    Recent Comments