ਚੰਡੀਗੜ੍ਹ: ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਭਾਜਪਾ ਖ਼ਿਲਾਫ਼ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਭਾਜਪਾ ਦੇ ਦਫ਼ਤਰਾਂ ਦਾ ਘਿਰਾਓ ਕਰੇਗੀ। ‘ਆਪ’ ਦੇ ਸੰਸਦ ਮੈਂਬਰਾਂ ਦੇ ਸੱਜਣ ਕੁਮਾਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਨੂੰ ਲੈ ਕੇ ਪੈਦਾ ਹੋਏ ਵਿਵਾਦ ਤੋਂ ਬਾਅਦ ਪਾਰਟੀ ਨੇ ਭਾਜਪਾ ਖ਼ਿਲਾਫ਼ ਆਪਣਾ ਰੋਸ ਜ਼ਾਹਰ ਕੀਤਾ ਹੈ। ਇਸ ਮਾਮਲੇ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਮਾਹੌਲ ਗਰਮ ਹੋ ਗਿਆ ਹੈ।
ਬ੍ਰੇਕਿੰਗ: ਪੰਜਾਬ ਵਿੱਚ ਭਾਜਪਾ ਖ਼ਿਲਾਫ਼ AAP ਦਾ ਪ੍ਰਦਰਸ਼ਨ, ਦਫ਼ਤਰਾਂ ਦਾ ਘਿਰਾਓ ਕਰੇਗੀ ਪਾਰਟੀ
RELATED ARTICLES


