ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਦੇ ਸਮੂਹ ਸਰਕਾਰੀ ਦਫ਼ਤਰਾਂ ਅਤੇ ਅਦਾਰਿਆਂ ਦਾ ਸਮਾਂ ਮੁੜ ਬਦਲਣ ਦਾ ਇੱਕ ਅਹਿਮ ਫੈਸਲਾ ਕੀਤਾ ਹੈ। ਪ੍ਰਸੋਨਲ ਵਿਭਾਗ ਵੱਲੋਂ ਜਾਰੀ ਤਾਜ਼ਾ ਹੁਕਮਾਂ ਅਨੁਸਾਰ, 1 ਜੁਲਾਈ 2026 ਤੋਂ ਪੰਜਾਬ ਅਤੇ ਚੰਡੀਗੜ੍ਹ ਸਥਿਤ ਸਾਰੇ ਸਰਕਾਰੀ ਦਫ਼ਤਰ ਪਹਿਲਾਂ ਦੀ ਤਰ੍ਹਾਂ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਕੰਮ ਕਰਨਗੇ। ਜ਼ਿਕਰਯੋਗ ਹੈ ਕਿ ਅੱਤ ਦੀ ਗਰਮੀ ਅਤੇ ਬਿਜਲੀ ਦੀ ਬਚਤ ਦੇ ਮੱਦੇਨਜ਼ਰ ਸਰਕਾਰ ਨੇ 25 ਮਈ ਤੋਂ ਦਫ਼ਤਰਾਂ ਦਾ ਸਮਾਂ ਸਵੇਰੇ 7:30 ਤੋਂ ਦੁਪਹਿਰ 1:30 ਵਜੇ ਤੱਕ ਕੀਤਾ ਸੀ।
ਬ੍ਰੇਕਿੰਗ: ਪੰਜਾਬ ਵਿੱਚ ਸਰਕਾਰੀ ਦਫ਼ਤਰਾਂ ਦਾ ਸਮਾਂ ਮੁੜ ਬਦਲਿਆ, 1 ਜੁਲਾਈ ਤੋਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ ਦਫ਼ਤਰ
RELATED ARTICLES


