More
    HomePunjabi NewsLiberal Breakingਬ੍ਰੇਕਿੰਗ: ਪੰਜਾਬ ਵਿੱਚ 25 ਜੂਨ ਤੋਂ ਸ਼ੁਰੂ ਹੋਵੇਗੀ ਵੋਟਰ ਸੂਚੀਆਂ ਦੀ ਸੋਧ...

    ਬ੍ਰੇਕਿੰਗ: ਪੰਜਾਬ ਵਿੱਚ 25 ਜੂਨ ਤੋਂ ਸ਼ੁਰੂ ਹੋਵੇਗੀ ਵੋਟਰ ਸੂਚੀਆਂ ਦੀ ਸੋਧ (SIR), 1 ਅਕਤੂਬਰ ਨੂੰ ਅੰਤਿਮ ਪ੍ਰਕਾਸ਼ਨ: ਮੁੱਖ ਚੋਣ ਅਫ਼ਸਰ

    ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਫ਼ਸਰ ਨੇ ਸੂਬੇ ਵਿੱਚ 25 ਜੂਨ ਤੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੋਧ (SIR) ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਪ੍ਰਕਿਰਿਆ ਤਹਿਤ ਨਵੀਆਂ ਵੋਟਾਂ ਬਣਾਉਣ, ਕਟਵਾਉਣ ਅਤੇ ਵੇਰਵਿਆਂ ਦੀ ਸੁਧਾਈ ਦਾ ਕੰਮ ਕੀਤਾ ਜਾਵੇਗਾ। ਯੋਗ ਬਿਨੈਕਾਰ ਆਪਣੇ ਦਾਅਵੇ ਅਤੇ ਇਤਰਾਜ਼ ਦਰਜ ਕਰਵਾ ਸਕਦੇ ਹਨ, ਜਿਸ ਮਗਰੋਂ 1 ਅਕਤੂਬਰ ਨੂੰ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ।

    RELATED ARTICLES

    Most Popular

    Recent Comments