ਚੰਡੀਗੜ੍ਹ: ਪੰਜਾਬ ਵਿੱਚ ਈ-ਸੇਵਾ ਪਲੇਟਫਾਰਮ ’ਤੇ ਲਗਭਗ 3 ਲੱਖ ਅਰਜ਼ੀਆਂ ਲੰਬਿਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਰਿਪੋਰਟ ਮੁਤਾਬਕ ਟਰਾਂਸਪੇਰੈਂਸੀ ਕਮਿਸ਼ਨ ਦੇ ਪੈਨਲ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨੋਟਿਸ ਜਾਰੀ ਕੀਤੇ ਹਨ। ਪਠਾਨਕੋਟ ਵਿੱਚ ਸਭ ਤੋਂ ਵੱਧ ਲੰਬਿਤ ਮਾਮਲੇ ਦਰਜ ਹੋਏ ਹਨ, ਜਿਸ ਤੋਂ ਬਾਅਦ ਮੋਗਾ ਅਤੇ ਤਰਨ ਤਾਰਨ ਦਾ ਨੰਬਰ ਆਉਂਦਾ ਹੈ। ਮਾਮਲੇ ਦੀ ਸਮੀਖਿਆ ਕੀਤੀ ਜਾ ਰਹੀ ਹੈ।
ਬ੍ਰੇਕਿੰਗ : ਪੰਜਾਬ ਵਿੱਚ 3 ਲੱਖ ਈ-ਸੇਵਾ ਅਰਜ਼ੀਆਂ ਲੰਬਿਤ, ਪੈਨਲ ਨੇ ਕਮਿਸ਼ਨਰਾਂ ਨੂੰ ਨੋਟਿਸ ਜਾਰੀ ਕੀਤੇ
RELATED ARTICLES


