ਪੰਜਾਬ ਚੋਣਾਂ ‘ਚ ਪਾਰਟੀ ਨੇ ਲਗਭਗ 70% ਸੀਟਾਂ ਜਿੱਤ ਕੇ ਭਾਰੀ ਜਿੱਤ ਦਰਜ ਕੀਤੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਲੋਕਤੰਤਰ ਦੀ ਅਸਲ ਜਿੱਤ ਹੈ ਤੇ ਲੋਕ ਮਾਨ ਸਰਕਾਰ ਦੇ ਕੰਮਾਂ ਨਾਲ ਖੁਸ਼ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਸ ਵਾਰ ਚੋਣਾਂ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਹੋਈਆਂ ਹਨ।
ਬ੍ਰੇਕਿੰਗ : ਪੰਜਾਬ ਵਿੱਚ 70 ਫ਼ੀਸਦੀ ਸੀਟਾਂ ਨਾਲ ਆਪ ਨੇ ਜਿੱਤਿਆ ਲੋਕਾਂ ਦਾ ਭਰੋਸਾ
RELATED ARTICLES


