ਪੰਜਾਬ ਸਰਕਾਰ ਨੇ ਬੱਚਿਆਂ ਨੂੰ ਸੜਕਾਂ ‘ਤੇ ਭੀਖ ਮੰਗਣ ਤੋਂ ਰੋਕਣ ਦੀ ਮੁਹਿੰਮ ਤੇਜ਼ ਕਰ ਦਿੱਤੀ ਹੈ। ਇਸ ਤਹਿਤ ਸਰਕਾਰ ਨੇ ਜੀਵਨਜੋਤ ਪ੍ਰੋਜੈਕਟ-2 ਸ਼ੁਰੂ ਕੀਤਾ ਹੈ। ਸਿਰਫ਼ ਦੋ ਦਿਨਾਂ ਵਿੱਚ 18 ਥਾਵਾਂ ‘ਤੇ ਛਾਪੇਮਾਰੀ ਕਰਕੇ 41 ਬੱਚਿਆਂ ਨੂੰ ਬਚਾਇਆ ਗਿਆ ਹੈ। ਮੰਤਰੀ ਨੇ ਕਿਹਾ ਕਿ ਪਿਛਲੇ 9 ਮਹੀਨਿਆਂ ਵਿੱਚ ਸਰਕਾਰ ਨੇ 350 ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਇਆ ਹੈ ਅਤੇ ਉਨ੍ਹਾਂ ਨੂੰ ਸਕੂਲਾਂ ਅਤੇ ਹੋਰ ਸੰਸਥਾਵਾਂ ਨਾਲ ਜੋੜਿਆ ਗਿਆ ਹੈ।
ਬ੍ਰੇਕਿੰਗ : ਪੰਜਾਬ ਸਰਕਾਰ ਨੇ ਬੱਚਿਆਂ ਨੂੰ ਸੜਕਾਂ ‘ਤੇ ਭੀਖ ਮੰਗਣ ਤੋਂ ਰੋਕਣ ਦੀ ਮੁਹਿੰਮ ਕੀਤੀ ਤੇਜ਼
RELATED ARTICLES