ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 15 ਦਿਨਾਂ ਅੰਦਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਮਹਿੰਗਾਈ ਭੱਤਾ (DA) ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਇਸ ਫ਼ੈਸਲੇ ਨਾਲ ਕਰੀਬ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਰਾਹਤ ਮਿਲੇਗੀ। ਅਦਾਲਤ ਨੇ ਸਰਕਾਰ ਨੂੰ ਨਿਰਧਾਰਿਤ ਸਮੇਂ ਅੰਦਰ ਹੁਕਮਾਂ ਦੀ ਪਾਲਣਾ ਕਰਨ ਲਈ ਕਿਹਾ ਹੈ।
ਬ੍ਰੇਕਿੰਗ: ਪੰਜਾਬ ਸਰਕਾਰ 15 ਦਿਨਾਂ ਵਿੱਚ DA ਜਾਰੀ ਕਰੇ, ਹਾਈਕੋਰਟ ਦਾ ਹੁਕਮ
RELATED ARTICLES


