HomePunjabi NewsLiberal Breakingਬ੍ਰੇਕਿੰਗ: ਪੰਜਾਬ 2027 ਚੋਣਾਂ ਤੋਂ ਪਹਿਲਾਂ 'ਵਾਰਿਸ ਪੰਜਾਬ ਦੇ' ਸਮਰਥਕਾਂ ਨੇ ਕੀਤਾ...

ਬ੍ਰੇਕਿੰਗ: ਪੰਜਾਬ 2027 ਚੋਣਾਂ ਤੋਂ ਪਹਿਲਾਂ ‘ਵਾਰਿਸ ਪੰਜਾਬ ਦੇ’ ਸਮਰਥਕਾਂ ਨੇ ਕੀਤਾ ਸਰਕਾਰ ਬਣਾਉਣ ਦਾ ਦਾਅਵਾ

ਅੰਮ੍ਰਿਤਸਰ: 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਦਰਮਿਆਨ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਾਰਟੀ ‘ਅਕਾਲੀ ਦਲ (ਵਾਰਿਸ ਪੰਜਾਬ ਦੇ)’ ਦੇ ਸਮਰਥਕਾਂ ਨੇ ਵੱਡਾ ਦਾਅਵਾ ਕੀਤਾ ਹੈ। ਸਮਰਥਕਾਂ ਨੇ ਕਿਹਾ ਕਿ ਸੂਬੇ ਵਿੱਚ ‘ਵਾਰਿਸ ਪੰਜਾਬ ਦੇ’ ਦੀ ਸਰਕਾਰ ਬਣੀ ਪਈ ਹੈ ਅਤੇ ਚੋਣ ਜ਼ਾਬਤਾ ਲੱਗਦਿਆਂ ਹੀ ਰਵਾਇਤੀ ਸਿਆਸੀ ਪਾਰਟੀਆਂ ਦਾ ਸਫ਼ਾਇਆ ਹੋ ਜਾਵੇਗਾ।

RELATED ARTICLES

Most Popular

Recent Comments