ਚੰਡੀਗੜ੍ਹ 06 ਅਕਤੂਬਰ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਅਤੇ PSPCL ਨਾਲ ਜੁੜੀਆਂ ਸੁਪਰੀਮ ਕੋਰਟ ਵਿੱਚ ਦਾਇਰ ਅਪੀਲਾਂ ਦੀ ਸਥਿਤੀ ਬਾਰੇ ਰਿਪੋਰਟ ਮੰਗੀ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਨੂੰ ਮੁੜ ਹਾਜ਼ਰ ਹੋਣ ਲਈ ਕਿਹਾ ਹੈ। ਸੁਣਵਾਈ ਦੌਰਾਨ ਬੈਂਚ ਨੇ ਸਰਕਾਰ ਵੱਲੋਂ ਮਾਮਲੇ ਨੂੰ ਲੈ ਕੇ ਅਪਣਾਏ ਜਾ ਰਹੇ ਰੁਖ਼ ’ਤੇ ਵੀ ਸਵਾਲ ਉਠਾਏ।
ਬ੍ਰੇਕਿੰਗ : ਪੰਜਾਬ-PSPCL ਮਾਮਲੇ ’ਚ ਹਾਈਕੋਰਟ ਨੇ ਸੁਪਰੀਮ ਕੋਰਟ ਤੋਂ ਸਟੇਟਸ ਰਿਪੋਰਟ ਮੰਗੀ, ਮੁੱਖ ਸਕੱਤਰ ਮੁੜ ਤਲਬ
RELATED ARTICLES


