ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਫਾਰਮੇਸੀ ਪ੍ਰੀਖਿਆ ਵਿੱਚ ਨਕਲ ਦੇ ਮਾਮਲੇ ‘ਤੇ ਕਿਹਾ ਕਿ ਜੇਕਰ ਜ਼ਿੰਮੇਵਾਰੀ ਬਣਦੀ ਹੈ ਤਾਂ ਉਹ ਅਸਤੀਫ਼ਾ ਦੇਣ ਲਈ ਵੀ ਤਿਆਰ ਹਨ। ਉਨ੍ਹਾਂ ਕਿਹਾ ਕਿ ਨਕਲ ਦੇ ਮਾਮਲੇ ਨੂੰ ਸਰਕਾਰ ਨੇ ਖੁਦ ਬੇਨਕਾਬ ਕੀਤਾ ਸੀ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।
ਬ੍ਰੇਕਿੰਗ: ਫਾਰਮੇਸੀ ਪੇਪਰ ਨਕਲ ਮਾਮਲੇ ‘ਤੇ ਹਰਜੋਤ ਬੈਂਸ ਬੋਲੇ- ਲੋੜ ਪਈ ਤਾਂ ਅਸਤੀਫ਼ੇ ਲਈ ਤਿਆਰ
RELATED ARTICLES


