NEET ਪੇਪਰ ਲੀਕ ਮਾਮਲੇ ਵਿੱਚ ਕੇਂਦਰ ਸਰਕਾਰ ਨੂੰ ਘੇਰਨ ਵਾਲੀ ਆਮ ਆਦਮੀ ਪਾਰਟੀ ਹੁਣ ਪੰਜਾਬ ਵਿੱਚ ਫਾਰਮੇਸੀ ਪ੍ਰੀਖਿਆ ਵਿਵਾਦ ਨੂੰ ਲੈ ਕੇ ਵਿਰੋਧੀ ਧਿਰਾਂ ਦੇ ਨਿਸ਼ਾਨੇ ‘ਤੇ ਹੈ। ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ ਕਥਿਤ ਬੇਨਿਯਮੀਆਂ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ, ਜਦਕਿ AAP ਸਰਕਾਰ ਨੇ ਪੇਪਰ ਲੀਕ ਦੇ ਦੋਸ਼ਾਂ ਨੂੰ ਨਕਾਰਦਿਆਂ ਇਸ ਨੂੰ ਨਕਲ ਦਾ ਮਾਮਲਾ ਦੱਸਿਆ ਹੈ।
ਬ੍ਰੇਕਿੰਗ: ਫਾਰਮੇਸੀ ਪ੍ਰੀਖਿਆ ਵਿਵਾਦ ‘ਤੇ AAP ਘਿਰੀ, ਵਿਰੋਧੀ ਧਿਰਾਂ ਨੇ ਹਰਜੋਤ ਬੈਂਸ ਦੇ ਅਸਤੀਫ਼ੇ ਦੀ ਕੀਤੀ ਮੰਗ
RELATED ARTICLES


