HomePunjabi NewsLiberal Breakingਬ੍ਰੇਕਿੰਗ: ਬੀਬੀ ਜਗੀਰ ਕੌਰ ਦੀ ਅਕਾਲੀ ਦਲ 'ਚ ਘਰ ਵਾਪਸੀ ਦੇ ਸੰਕੇਤ;...

ਬ੍ਰੇਕਿੰਗ: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਘਰ ਵਾਪਸੀ ਦੇ ਸੰਕੇਤ; ਕਿਹਾ- ਅਸੀਂ ਕਦੇ ਪਾਰਟੀ ਛੱਡੀ ਹੀ ਨਹੀਂ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਵਿੱਚ ਸੀਨੀਅਰ ਆਗੂਆਂ ਦੀ ਘਰ ਵਾਪਸੀ ਦਰਮਿਆਨ ਹੁਣ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਵੀ ਮੁੜ ਪਾਰਟੀ ‘ਚ ਸ਼ਾਮਲ ਹੋਣ ਦੇ ਸਪੱਸ਼ਟ ਸੰਕੇਤ ਦਿੱਤੇ ਹਨ। ਉਨ੍ਹਾਂ ਆਪਣੇ ਤਾਜ਼ਾ ਬਿਆਨ ਵਿੱਚ ਕਿਹਾ ਕਿ, “ਮੇਰਾ ਕਿਸੇ ਨਾਲ ਕੋਈ ਗਿਲਾ-ਸ਼ਿਕਵਾ ਨਹੀਂ ਹੈ ਅਤੇ ਅਸੀਂ ਕਦੇ ਅਕਾਲੀ ਦਲ ਛੱਡਿਆ ਹੀ ਨਹੀਂ ਸੀ।” ਇਸ ਬਿਆਨ ਤੋਂ ਬਾਅਦ ਸਿਆਸੀ ਗਲਿਆਰਿਆਂ ਵਿੱਚ ਉਨ੍ਹਾਂ ਦੀ ਅਕਾਲੀ ਦਲ ਵਿੱਚ ਅਧਿਕਾਰਤ ਵਾਪਸੀ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ।

RELATED ARTICLES

Most Popular

Recent Comments