More
    HomePunjabi NewsLiberal Breakingਬ੍ਰੇਕਿੰਗ : ਬੇਅਦਬੀ ਤੇ ਗੋਲੀਕਾਂਡ ਮਾਮਲੇ ’ਚ ਵੱਧ ਸਕਦੀਆਂ ਨੇ ਸੁਖਬੀਰ ਬਾਦਲ...

    ਬ੍ਰੇਕਿੰਗ : ਬੇਅਦਬੀ ਤੇ ਗੋਲੀਕਾਂਡ ਮਾਮਲੇ ’ਚ ਵੱਧ ਸਕਦੀਆਂ ਨੇ ਸੁਖਬੀਰ ਬਾਦਲ ਦੀਆਂ ਮੁਸ਼ਕਿਲਾਂ, ਸਿੱਟ ਨੇ 11 ਸਤੰਬਰ ਨੂੰ ਤਲਬ ਕੀਤਾ

    ਚੰਡੀਗੜ੍ਹ: ਬੇਅਦਬੀ ਅਤੇ ਗੋਲੀਕਾਂਡ ਮਾਮਲਿਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਵਿਸ਼ੇਸ਼ ਜਾਂਚ ਟੀਮ (SIT) ਨੇ ਪੁੱਛ-ਗਿੱਛ ਲਈ ਸੁਖਬੀਰ ਬਾਦਲ ਨੂੰ 11 ਸਤੰਬਰ ਨੂੰ ਤਲਬ ਕੀਤਾ ਹੈ। ਸਿੱਟ ਵੱਲੋਂ ਉਨ੍ਹਾਂ ਨੂੰ ਮਾਮਲੇ ਨਾਲ ਸਬੰਧਤ ਪੁੱਛਗਿੱਛ ਲਈ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤਲਬੀ ਤੋਂ ਬਾਅਦ ਬੇਅਦਬੀ ਅਤੇ ਗੋਲੀਕਾਂਡ ਮਾਮਲਿਆਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਚਰਚਾ ਤੇਜ਼ ਹੋ ਗਈ ਹੈ।

    RELATED ARTICLES

    Most Popular

    Recent Comments