ਅੰਮ੍ਰਿਤਸਰ: ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਬਣਨ ਤੋਂ ਬਾਅਦ ਨਿਤਿਨ ਨਬੀਨ ਪਹਿਲੀ ਵਾਰ 20 ਜੂਨ ਤੋਂ ਪੰਜਾਬ ਦੇ ਤਿੰਨ ਰੋਜ਼ਾ ਦੌਰੇ ‘ਤੇ ਆ ਰਹੇ ਹਨ। ਉਹ 20 ਜੂਨ ਨੂੰ ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਵਿਖੇ ਨਤਮਸਤਕ ਹੋਣਗੇ। ਇਸ ਤੋਂ ਬਾਅਦ 21 ਜੂਨ ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਜਲੰਧਰ (LPU) ਵਿਖੇ ਯੋਗਾ ਪ੍ਰੋਗਰਾਮ ਦੀ ਅਗਵਾਈ ਕਰਨਗੇ ਅਤੇ 22 ਜੂਨ ਨੂੰ ਲੁਧਿਆਣਾ ‘ਚ ਪਾਰਟੀ ਵਰਕਰਾਂ ਨਾਲ ਅਹਿਮ ਮੀਟਿੰਗ ਕਰਨਗੇ।
ਬ੍ਰੇਕਿੰਗ: ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਦਾ ਪਹਿਲਾ ਪੰਜਾਬ ਦੌਰਾ ਤੈਅ, 20 ਜੂਨ ਨੂੰ ਸ੍ਰੀ ਹਰਿਮੰਦਰ ਸਾਹਿਬ ਹੋਣਗੇ ਨਤਮਸਤਕ
RELATED ARTICLES


