ਭਾਰਤੀ ਜਨਤਾ ਪਾਰਟੀ ਪੰਜਾਬ ਦੀ ਅਨੁਸ਼ਾਸਨੀ ਕਮੇਟੀ ਨੇ 25 ਅਗਸਤ ਨੂੰ ਸੰਗਰੂਰ ਵਿੱਚ ਪ੍ਰੈੱਸ ਕਾਨਫ਼ਰੰਸ ਦੌਰਾਨ ਦਿੱਤੇ ਬਿਆਨਾਂ ਨੂੰ ਲੈ ਕੇ ਤਿੰਨ ਆਗੂਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ। ਨੋਟਿਸ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਦਿਓਲ, ਸਾਬਕਾ ਜ਼ਿਲ੍ਹਾ ਪ੍ਰਧਾਨ ਮਨਿੰਦਰ ਸਿੰਘ ਕਪਿਆਲ ਅਤੇ ਪੰਜਾਬ ਰਾਜ ਸੈੱਲ ਦੇ ਸਾਬਕਾ ਕੋਆਰਡੀਨੇਟਰ ਜਤਿੰਦਰ ਕਾਲੜਾ ਨੂੰ ਜਾਰੀ ਕੀਤੇ ਗਏ ਹਨ।
ਬ੍ਰੇਕਿੰਗ: ਭਾਜਪਾ ਨੇ 3 ਆਗੂਆਂ ਨੂੰ ਜਾਰੀ ਕੀਤੇ ਕਾਰਨ ਦੱਸੋ ਨੋਟਿਸ
RELATED ARTICLES


