ਨਵੀਂ ਦਿੱਲੀ: ਭਾਰਤੀ ਕ੍ਰਿਕਟ ਟੀਮ ਨੇ ਨਿਊਜ਼ੀਲੈਂਡ ਖ਼ਿਲਾਫ਼ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ T20 ਸੀਰੀਜ਼ ‘ਤੇ ਕਬਜ਼ਾ ਕਰ ਲਿਆ ਹੈ। ਭਾਰਤ ਨੇ 199 ਦੌੜਾਂ ਦਾ ਟੀਚਾ ਮਹਿਜ਼ 13.2 ਓਵਰਾਂ ਵਿੱਚ ਹਾਸਲ ਕਰਕੇ ਸੀਰੀਜ਼ ਵਿੱਚ 3-0 ਦੀ ਅਜੇਤੂ ਬੜ੍ਹਤ ਬਣਾ ਲਈ ਹੈ। ਸਲਾਮੀ ਬੱਲੇਬਾਜ਼ ਅਭਿਸ਼ੇਕ ਸ਼ਰਮਾ ਅਤੇ ਆਯੁਸ਼ ਸੂਰਿਆਵੰਸ਼ੀ ਨੇ ਤੂਫ਼ਾਨੀ ਬੱਲੇਬਾਜ਼ੀ ਕਰਦਿਆਂ ਵਿਸ਼ਵ ਰਿਕਾਰਡ ਸਾਂਝੇਦਾਰੀ ਨਿਭਾਈ ਅਤੇ ਕੀਵੀ ਗੇਂਦਬਾਜ਼ਾਂ ਦੀ ਜਮ ਕੇ ਧੁਨਾਈ ਕੀਤੀ।
ਬ੍ਰੇਕਿੰਗ: ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾ ਕੇ T20 ਸੀਰੀਜ਼ ‘ਤੇ ਕੀਤਾ ਕਬਜ਼ਾ; ਅਭਿਸ਼ੇਕ ਤੇ ਆਯੁਸ਼ ਨੇ ਬਣਾਇਆ ਵਰਲਡ ਰਿਕਾਰਡ
RELATED ARTICLES


