ਸਪੋਰਟਸ ਡੈਸਕ: ਭਾਰਤੀ ਕ੍ਰਿਕਟ ਟੀਮ ਨੇ 7 ਸਾਲਾਂ ਬਾਅਦ ਨਿਊਜ਼ੀਲੈਂਡ ਦੀ ਧਰਤੀ ‘ਤੇ ਵਨਡੇ ਸੀਰੀਜ਼ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਪੰਜਵੇਂ ਅਤੇ ਆਖਰੀ ਵਨਡੇ ਮੈਚ ਵਿੱਚ ਭਾਰਤ ਨੇ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ। ਇਸ ਸ਼ਾਨਦਾਰ ਜਿੱਤ ਵਿੱਚ ਭਾਰਤੀ ਤੇਜ਼ ਗੇਂਦਬਾਜ਼ਾਂ ਦਾ ਅਹਿਮ ਯੋਗਦਾਨ ਰਿਹਾ, ਜਿਨ੍ਹਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮਿਲ ਕੇ 7 ਵਿਕਟਾਂ ਝਟਕਾਈਆਂ।
ਬ੍ਰੇਕਿੰਗ: ਭਾਰਤ ਨੇ 7 ਸਾਲ ਬਾਅਦ ਨਿਊਜ਼ੀਲੈਂਡ ‘ਚ ਜਿੱਤੀ ਵਨਡੇ ਸੀਰੀਜ਼; 5ਵੇਂ ਮੈਚ ‘ਚ 22 ਦੌੜਾਂ ਨਾਲ ਦਿੱਤੀ ਮਾਤ
RELATED ARTICLES


