ਚੰਡੀਗੜ੍ਹ: ਪੰਜਾਬ ਕਾਂਗਰਸ ਭਵਨ ਵਿੱਚ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਅਤੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਯੂਥ ਕਾਂਗਰਸ ਦੇ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਬੂਥ ਪੱਧਰ ‘ਤੇ ਸੰਗਠਨ ਨੂੰ ਮਜ਼ਬੂਤ ਕਰਨ, ਨੌਜਵਾਨਾਂ ਦੀ ਭੂਮਿਕਾ ਵਧਾਉਣ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਪਾਰਟੀ ਦੀ ਰਣਨੀਤੀ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ।
ਬ੍ਰੇਕਿੰਗ: ਭੂਪੇਸ਼ ਬਘੇਲ ਤੇ ਰਾਜਾ ਵੜਿੰਗ ਨੇ ਯੂਥ ਕਾਂਗਰਸ ਆਗੂਆਂ ਨਾਲ ਕੀਤੀ ਅਹਿਮ ਮੀਟਿੰਗ
RELATED ARTICLES


