ਸ੍ਰੀਨਗਰ: ਪੀਪਲਜ਼ ਡੈਮੋਕ੍ਰੇਟਿਕ ਪਾਰਟੀ (PDP) ਨੇ ਇੱਕ ਅਹਿਮ ਫੈਸਲੇ ਵਿੱਚ ਮਹਿਬੂਬਾ ਮੁਫ਼ਤੀ ਨੂੰ ਸਰਬਸੰਮਤੀ ਨਾਲ ਮੁੜ ਪਾਰਟੀ ਪ੍ਰਧਾਨ ਚੁਣ ਲਿਆ ਹੈ। ਪਾਰਟੀ ਨੇ ਵੀਰਵਾਰ ਨੂੰ ਇਹ ਐਲਾਨ ਕਰਦਿਆਂ ਦੱਸਿਆ ਕਿ ਜੰਮੂ ਅਤੇ ਸ੍ਰੀਨਗਰ ਤੋਂ ਇਲੈਕਟੋਰਲ ਕਾਲਜ ਦੇ ਮੈਂਬਰਾਂ ਨੇ ਇਕਜੁੱਟ ਹੋ ਕੇ ਉਨ੍ਹਾਂ ਦੇ ਪੱਖ ਵਿੱਚ ਵੋਟ ਪਾਈ।
ਬ੍ਰੇਕਿੰਗ: ਮਹਿਬੂਬਾ ਮੁਫ਼ਤੀ ਨੂੰ ਮੁੜ PDP ਦਾ ਪ੍ਰਧਾਨ ਚੁਣਿਆ ਗਿਆ, ਸਰਬਸੰਮਤੀ ਨਾਲ ਹੋਈ ਚੋਣ
RELATED ARTICLES


