ਮੁਅੱਤਲ ਡੀਆਈਜੀ ਭੁੱਲਰ ਦੀ ਜ਼ਮਾਨਤ ਅਰਜ਼ੀ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਮਾਮਲੇ ਦੀ ਕਰੀਬ ਡੇਢ ਘੰਟੇ ਤੱਕ ਸੁਣਵਾਈ ਹੋਈ। ਸੁਣਵਾਈ ਦੌਰਾਨ ਚਾਰਜਸ਼ੀਟ ਦਾਖਲ ਹੋਣ ਦਾ ਹਵਾਲਾ ਦਿੱਤਾ ਗਿਆ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਵੀ ਭੁੱਲਰ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਚੁੱਕੀ ਹੈ।
ਬ੍ਰੇਕਿੰਗ: ਮੁਅੱਤਲ DIG ਭੁੱਲਰ ਦੀ ਜ਼ਮਾਨਤ ‘ਤੇ ਫ਼ੈਸਲਾ ਰਾਖਵਾਂ, ਹਾਈਕੋਰਟ ‘ਚ ਡੇਢ ਘੰਟਾ ਸੁਣਵਾਈ
RELATED ARTICLES


