ਮੁੱਖ ਮੰਤਰੀ ਭਗਵੰਤ ਮਾਨ ਅੱਜ ਪਰਿਵਾਰ ਸਮੇਤ ਆਪਣੀ ਜਨਮਭੂਮੀ ਪਿੰਡ ਸਤੌਜ ਦੀ ਸਿੱਧੂ ਪੱਤੀ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਚਰਨਾਂ ‘ਚ ਮੱਥਾ ਟੇਕਿਆ। ਗੁਰੂ ਸਾਹਿਬ ਅੱਗੇ ਪੰਜਾਬ-ਪੰਜਾਬੀਆਂ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸੂਬੇ ‘ਚ ਸਰਬ-ਸਾਂਝੀਵਾਲਤਾ ਤੇ ਆਪਸੀ ਭਾਈਚਾਰਕ ਸਾਂਝ ਹਮੇਸ਼ਾ ਕਾਇਮ ਰਹੇ।
ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਪਰਿਵਾਰ ਸਮੇਤ ਪਿੰਡ ਸਤੌਜ ਪਹੁੰਚੇ
RELATED ARTICLES


