ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਕਥਿਤ ਇਤਰਾਜ਼ਯੋਗ ਵੀਡੀਓ ਨੂੰ ਲੈ ਕੇ ਸਿਆਸਤ ਭੱਖ ਗਈ ਹੈ। ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਹਰਪਾਲ ਸਿੰਘ ਚੀਮਾ ਅਤੇ ਬਲਤੇਜ ਪੰਨੂ ‘ਤੇ ਅਧਾਰਿਤ ਵਫ਼ਦ ਨੇ DGP ਦਫ਼ਤਰ ਵਿਖੇ ADGP ਪਰਵੀਨ ਸਿਨਹਾ ਨਾਲ ਮੁਲਾਕਾਤ ਕੀਤੀ। ਵਫ਼ਦ ਨੇ ਦੋ ਲੈਬਾਰਟਰੀਆਂ ਦੀਆਂ ਰਿਪੋਰਟਾਂ ਸੌਂਪ ਕੇ ਵੀਡੀਓ ਨੂੰ ਫ਼ਰਜ਼ੀ ਕਰਾਰ ਦਿੱਤਾ ਅਤੇ ਅਕਸ ਖ਼ਰਾਬ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।
ਬ੍ਰੇਕਿੰਗ: ਮੁੱਖ ਮੰਤਰੀ ਮਾਨ ਦੀ ਕਥਿਤ ਵੀਡੀਓ ਮਾਮਲੇ ‘ਚ DGP ਦਫ਼ਤਰ ਪਹੁੰਚਿਆ ‘ਆਪ’ ਵਫ਼ਦ, ADGP ਨੂੰ ਸੌਂਪੀਆਂ ਲੈਬ ਰਿਪੋਰਟਾਂ
RELATED ARTICLES


