ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਵੀਡੀਓ ਵਿਵਾਦ ਵਿੱਚ ਹੁਣ ਭਾਰਤੀ ਜਨਤਾ ਪਾਰਟੀ ਦੀ ਐਂਟਰੀ ਹੋ ਗਈ ਹੈ। ਭਾਜਪਾ ਦੇ ਸੀਨੀਅਰ ਆਗੂ ਵਿਜੇ ਸਾਂਪਲਾ ਦੇ ਦਾਵੇ ਨੇ ਸਿਆਸਤ ਗਰਮਾ ਦਿੱਤੀ ਹੈ। ਸਾਂਪਲਾ ਮੁਤਾਬਕ, ਮਾਨ ਦੀ ਜਾਅਲੀ ਫੋਰੈਂਸਿਕ ਰਿਪੋਰਟ ਤਿਆਰ ਕਰਵਾਉਣ ਦੇ ਮਾਮਲੇ ਵਿੱਚ ਹਰਿਆਣਾ ਪੁਲਿਸ ਨੇ ਪੰਜਾਬ ਦੇ ਦੋ ਉੱਚ ਅਧਿਕਾਰੀਆਂ ਖ਼ਿਲਾਫ਼ ਐੱਫਆਈਆਰ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਬ੍ਰੇਕਿੰਗ: ਮੁੱਖ ਮੰਤਰੀ ਮਾਨ ਵੀਡੀਓ ਵਿਵਾਦ ਵਿੱਚ ਭਾਜਪਾ ਦੀ ਐਂਟਰੀ, ਹਰਿਆਣਾ ਵਿੱਚ ਦੋ ਪੰਜਾਬੀ ਅਫ਼ਸਰਾਂ ‘ਤੇ ਪਰਚਾ
RELATED ARTICLES


