More
    HomePunjabi NewsLiberal Breakingਬ੍ਰੇਕਿੰਗ: ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਰਜਿਸਟ੍ਰੇਸ਼ਨ ਦੇ ਨਾਂ ’ਤੇ ਸਾਈਬਰ...

    ਬ੍ਰੇਕਿੰਗ: ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਰਜਿਸਟ੍ਰੇਸ਼ਨ ਦੇ ਨਾਂ ’ਤੇ ਸਾਈਬਰ ਠੱਗੀ ਸ਼ੁਰੂ; ਮਾਨ ਸਰਕਾਰ ਵੱਲੋਂ 1 ਜੁਲਾਈ ਤੋਂ ਖਾਤਿਆਂ ‘ਚ ਪੈਸੇ ਪਾਉਣ ਦੀਆਂ ਤਿਆਰੀਆਂ

    ਚੰਡੀਗੜ੍ਹ: ਪੰਜਾਬ ਵਿੱਚ 1 ਜੁਲਾਈ ਤੋਂ ਸ਼ੁਰੂ ਹੋ ਰਹੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੇ ਲਾਭਪਾਤਰੀਆਂ ਨੂੰ ਨਿਸ਼ਾਨਾ ਬਣਾ ਕੇ ਸਾਈਬਰ ਠੱਗਾਂ ਨੇ ਜਾਲ ਵਿਛਾਉਣਾ ਸ਼ੁਰੂ ਕਰ ਦਿੱਤਾ ਹੈ। ਇਸ ਯੋਜਨਾ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਆਮ ਔਰਤਾਂ ਨੂੰ ₹1000 ਅਤੇ ਐੱਸਸੀ (SC) ਵਰਗ ਦੀਆਂ ਔਰਤਾਂ ਨੂੰ ₹1500 ਮਹੀਨਾਵਾਰ ਵਿੱਤੀ ਸਹਾਇਤਾ ਮਿਲਣੀ ਹੈ। ਰਜਿਸਟ੍ਰੇਸ਼ਨ ਅਤੇ ਬੈਂਕ ਖਾਤਾ ਵੈਰੀਫਿਕੇਸ਼ਨ ਦੇ ਨਾਂ ’ਤੇ ਔਰਤਾਂ ਨੂੰ ਝੂਠੇ ਲਿੰਕ ਭੇਜ ਕੇ ਠੱਗਿਆ ਜਾ ਰਿਹਾ ਹੈ।

    RELATED ARTICLES

    Most Popular

    Recent Comments