ਪਠਾਨਕੋਟ: ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰਣਜੀਤ ਸਾਗਰ ਡੈਮ ਦਾ ਦੌਰਾ ਕਰਕੇ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਇਸ ਵੇਲੇ ਪਾਣੀ ਖਤਰੇ ਦੇ ਨਿਸ਼ਾਨ ਤੋਂ ਕਾਫ਼ੀ ਹੇਠਾਂ ਹੈ ਅਤੇ ਅਧਿਕਾਰੀਆਂ ਨੇ ਪੂਰੇ ਪ੍ਰਬੰਧ ਕੀਤੇ ਹਨ। ਅਜਨਾਲਾ ਅਤੇ ਗੁਰਦਾਸਪੁਰ ਦੇ ਲੋਕਾਂ ਨੂੰ ਫਿਲਹਾਲ ਹੜ੍ਹ ਤੋਂ ਘਬਰਾਉਣ ਦੀ ਲੋੜ ਨਹੀਂ ਹੈ।
ਬ੍ਰੇਕਿੰਗ: ਰਣਜੀਤ ਸਾਗਰ ਡੈਮ ਦਾ ਜਾਇਜ਼ਾ ਲੈਣ ਪਹੁੰਚੇ ਕੁਲਦੀਪ ਸਿੰਘ ਧਾਲੀਵਾਲ, ਹੜ੍ਹ ਨੂੰ ਲੈ ਕੇ ਲੋਕਾਂ ਨੂੰ ਦਿੱਤਾ ਭਰੋਸਾ
RELATED ARTICLES


