ਪੰਜਾਬ ਵਿੱਚ ਚੱਲ ਰਹੀਆਂ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਵਿੱਚ ਮੰਗ ਕੀਤੀ ਗਈ ਹੈ ਕਿ 17 ਦਸੰਬਰ ਨੂੰ ਹੋਣ ਵਾਲੀ ਪੂਰੀ ਗਿਣਤੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕੀਤੀ ਜਾਵੇ। ਇਸ ਮਾਮਲੇ ਦੀ ਸੁਣਵਾਈ ਮੰਗਲਵਾਰ ਨੂੰ ਹੋਵੇਗੀ। ਇਹ ਪਟੀਸ਼ਨ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਦਾਇਰ ਕੀਤੀ ਗਈ ਸੀ।
ਬ੍ਰੇਕਿੰਗ : ਰਾਜਾ ਵੜਿੰਗ ਨੇ ਚੋਣ ਗਿਣਤੀ ਦੀ ਵੀਡਿਓਗ੍ਰਾਫੀ ਕਰਵਾਉਣ ਲਈ ਪਾਈ ਪਟੀਸ਼ਨ
RELATED ARTICLES


