ਪੰਜਾਬ ਕਾਂਗਰਸ ਵਿੱਚ ਜਾਰੀ ਅੰਦਰੂਨੀ ਖਿੱਚੋਤਾਣ ਦਰਮਿਆਨ ਰਾਹੁਲ ਗਾਂਧੀ ਨੇ ਪੰਜਾਬ ਇੰਚਾਰਜ ਭੂਪੇਸ਼ ਬਘੇਲ ਤੋਂ ਪਾਰਟੀ ਮਾਮਲਿਆਂ ਬਾਰੇ ਰਿਪੋਰਟ ਮੰਗੀ ਹੈ। ਸੂਤਰਾਂ ਮੁਤਾਬਕ ਪ੍ਰਤਾਪ ਸਿੰਘ ਬਾਜਵਾ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਬਘੇਲ ਨਾਲ ਮੁਲਾਕਾਤ ਕੀਤੀ। ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੇ ਅਸਤੀਫ਼ੇ ਬਾਰੇ ਅੰਤਿਮ ਫ਼ੈਸਲਾ 25 ਅਗਸਤ ਤੋਂ ਬਾਅਦ ਹੋਣ ਦੀ ਸੰਭਾਵਨਾ ਹੈ।
ਬ੍ਰੇਕਿੰਗ: ਰਾਹੁਲ ਗਾਂਧੀ ਨੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਤੋਂ ਮੰਗੀ ਰਿਪੋਰਟ, ਵੜਿੰਗ ਦੇ ਅਸਤੀਫ਼ੇ ’ਤੇ 25 ਅਗਸਤ ਮਗਰੋਂ ਫ਼ੈਸਲਾ
RELATED ARTICLES


