ਜਲੰਧਰ: ਭਾਜਪਾ ਆਗੂ ਵਿਜੈ ਸਾਂਪਲਾ ਨੇ ਨੀਟ ਮੁੱਦੇ ‘ਤੇ ਚੱਲ ਰਹੇ ਵਿਦਿਆਰਥੀ ਅੰਦੋਲਨ ਦੌਰਾਨ ਕਿਹਾ ਕਿ ਹਰ ਨਾਗਰਿਕ ਨੂੰ ਸ਼ਾਂਤਮਈ ਪ੍ਰਦਰਸ਼ਨ ਕਰਨ ਦਾ ਸੰਵਿਧਾਨਕ ਅਧਿਕਾਰ ਹੈ, ਪਰ ਨਿਯਮਾਂ ਦੀ ਪਾਲਣਾ ਵੀ ਲਾਜ਼ਮੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕੁਝ ਲੋਕ ਵਿਦਿਆਰਥੀਆਂ ਨੂੰ ਢਾਲ ਬਣਾ ਕੇ ਰਾਜਨੀਤੀ ਕਰ ਰਹੇ ਹਨ ਅਤੇ ਨਿਰਧਾਰਤ ਹੱਦਾਂ ਦੀ ਉਲੰਘਣਾ ਕਰ ਰਹੇ ਹਨ।
ਬ੍ਰੇਕਿੰਗ: ਵਿਦਿਆਰਥੀਆਂ ਨੂੰ ਢਾਲ ਬਣਾ ਕੇ ਹੋ ਰਹੀ ਹੈ ਸਿਆਸਤ: ਵਿਜੈ ਸਾਂਪਲਾ
RELATED ARTICLES


