ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਵਿਵਾਦਿਤ ਵੀਡੀਓ ਨੂੰ ਲੈ ਕੇ ਪੰਜਾਬ ਕਾਂਗਰਸ ਨੇ ਸੂਬਾ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਵੱਡਾ ਕਦਮ ਚੁੱਕਿਆ ਹੈ। ਕਾਂਗਰਸ ਲੀਡਰਸ਼ਿਪ ਨੇ ਮੁੱਖ ਮੰਤਰੀ ਦੇ ਸਿਆਸੀ ਅਤੇ ਸਮਾਜਿਕ ਬਾਈਕਾਟ ਦਾ ਰਸਮੀ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਮਾਨ ਦੇ ਅਸਤੀਫ਼ੇ ਦੀ ਜ਼ੋਰਦਾਰ ਮੰਗ ਕਰਦਿਆਂ ਕਿਹਾ ਕਿ ਇਸ ਅਹੁਦੇ ‘ਤੇ ਬਣੇ ਰਹਿਣ ਦਾ ਉਨ੍ਹਾਂ ਕੋਲ ਕੋਈ ਨੈਤਿਕ ਅਧਿਕਾਰ ਨਹੀਂ ਬਚਿਆ।
ਬ੍ਰੇਕਿੰਗ: ਵਿਵਾਦਿਤ ਵੀਡੀਓ ਮਾਮਲਾ: ਪੰਜਾਬ ਕਾਂਗਰਸ ਵੱਲੋਂ CM ਭਗਵੰਤ ਮਾਨ ਦੇ ਸਿਆਸੀ ਤੇ ਸਮਾਜਿਕ ਬਾਈਕਾਟ ਦਾ ਐਲਾਨ, ਮੰਗਿਆ ਅਸਤੀਫ਼ਾ
RELATED ARTICLES


