More
    HomePunjabi NewsLiberal Breakingਬ੍ਰੇਕਿੰਗ: 'ਸਤਲੁਜ' ਫ਼ਿਲਮ ਤੋਂ ਪਾਬੰਦੀ ਹਟਾਉਣ ਲਈ 14 ਜੁਲਾਈ ਨੂੰ ਕਪੂਰਥਲਾ ਵਿੱਚ...

    ਬ੍ਰੇਕਿੰਗ: ‘ਸਤਲੁਜ’ ਫ਼ਿਲਮ ਤੋਂ ਪਾਬੰਦੀ ਹਟਾਉਣ ਲਈ 14 ਜੁਲਾਈ ਨੂੰ ਕਪੂਰਥਲਾ ਵਿੱਚ ਸੌਂਪਿਆ ਜਾਵੇਗਾ ਮੰਗ ਪੱਤਰ

    ਕਪੂਰਥਲਾ: ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਇਸਤਰੀ ਵਿੰਗ ਪ੍ਰਧਾਨ ਬੀਬੀ ਜਗੀਰ ਕੌਰ ਨੇ ‘ਸਤਲੁਜ’ ਫ਼ਿਲਮ ਤੋਂ ਪਾਬੰਦੀ ਹਟਾਉਣ ਦੀ ਮੰਗ ਕਰਦਿਆਂ 14 ਜੁਲਾਈ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਪੰਜਾਬ ਦੇ ਰਾਜਪਾਲ ਦੇ ਨਾਮ ਮੰਗ ਪੱਤਰ ਸੌਂਪਣ ਦਾ ਐਲਾਨ ਕੀਤਾ। ਉਨ੍ਹਾਂ ਸੰਗਤ, ਨੌਜਵਾਨਾਂ ਅਤੇ ਮਨੁੱਖੀ ਅਧਿਕਾਰਾਂ ਦੇ ਹਮਾਇਤੀਆਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ।

    RELATED ARTICLES

    Most Popular

    Recent Comments