ਬ੍ਰੇਕਿੰਗ: ਪੰਜਾਬ ਵਿੱਚ ਜ਼ਿਮਨੀ ਚੋਣਾਂ ਨਜ਼ਦੀਕ ਹਨ । ਅਜਿਹੇ ਵਿੱਚ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਵਰਕਿੰਗ ਕਮੇਟੀ ਨੂੰ ਆਪਣਾ ਅਸਤੀਫਾ ਸੌਂਪਿਆ ਹੈ। ਪਾਰਟੀ ਦੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਨੇ ਇਹ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਿੱਤੀ ਹੈ।
ਬ੍ਰੇਕਿੰਗ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਤਾ ਅਸਤੀਫਾ
RELATED ARTICLES